Latest News
ਬਬੀਤਾ ਫੋਗਟ ਆਪਣੇ ਪਿਤਾ ਨਾਲ ਭਾਜਪਾ 'ਚ ਸ਼ਾਮਲ

Published on 12 Aug, 2019 11:54 AM.


ਨਵੀਂ ਦਿੱਲੀ : ਮਸ਼ਹੂਰ ਰੈਸਲਰ ਬਬੀਤਾ ਫੋਗਟ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਈ।
ਬਬੀਤਾ ਫੋਗਟ ਅਤੇ ਉਸ ਦੇ ਪਿਤਾ ਮਹਾਂਵੀਰ ਸਿੰਘ ਫੋਗਟ ਕੇਂਦਰੀ ਮੰਤਰੀ ਕਿਰਨ ਰਿਜਿਜੂ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋਏ। ਉਸ ਦੋਂ ਬਾਅਦ ਦੋਵੇਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ ਪੀ ਨੱਡਾ ਨੂੰ ਮਿਲੇ।

75 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper