Latest News
ਪਾਕਿ ਨੇ ਗੁਰੂ ਨਾਨਕ ਪ੍ਰਕਾਸ਼ ਪੁਰਬ 'ਤੇ ਜਾਰੀ ਕੀਤਾ ਸਿੱਕਾ

Published on 30 Oct, 2019 11:29 AM.


ਪਾਕਿਸਤਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਿੱਕਾ ਜਾਰੀ ਕੀਤਾ ਹੈ। ਇਸ ਨੂੰ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਫੇਸਬੁਕ ਪੋਸਟ ਵਿਚ ਸਾਂਝਾ ਕੀਤਾ ਹੈ। ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਇਹ ਸਿੱਕਾ 50 ਰੁਪਏ ਦਾ ਦਿੱਤਾ ਜਾਵੇਗਾ।

180 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper