Latest News
ਪੰਜਾਬ 'ਚ 11 ਨੂੰ ਛੁੱਟੀ ਦਾ ਐਲਾਨ

Published on 08 Nov, 2019 11:10 AM.


ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨਾਏ ਜਾ ਸਮਾਗਮਾਂ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ 11 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਗੁਰਦਾਸਪੁਰ, ਕਪੂਰਥਲਾ ਤੇ ਅੰਮ੍ਰਿਤਸਰ 'ਚ ਅੱਜ ਛੁੱਟੀ
ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਸਰਕਾਰ ਨੇ 9 ਨਵੰਬਰ (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 9 ਨਵੰਬਰ, (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇ

330 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper