Latest News
ਆਪ ਨੇ 15 ਵਿਧਾਇਕਾਂ ਦੀ ਕੱਟੀ ਟਿਕਟ

Published on 14 Jan, 2020 10:29 AM.


ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ ਸਾਰੀਆਂ 70 ਸੀਟਾਂ 'ਤੇ ਆਪਣੇ ਉਮੀਦਵਾਰਾਂ ਦੇ ਨਾਂਅ ਐਲਾਨ ਦਿੱਤੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ, ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪੜਪੜਗੰਜ ਸੀਟ ਤੋਂ ਚੋਣ ਲੜਨਗੇ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮਨੀਸ਼ ਸਿਸੋਦੀਆਂ ਨੇ ਦੱਸਿਆ ਕਿ ਮੀਟਿੰਗ 'ਚ 46 ਸਿਟਿੰਗ ਵਿਧਾਇਕਾਂ ਨੂੰ ਟਿਕਟ ਦੇਣ ਦਾ ਫੈਸਲਾ ਕੀਤਾ ਗਿਆ ਹੈ, ਜਦਕਿ 9 ਸੀਟਾਂ 'ਤੇ ਨਵੇਂ ਚੇਹਰੇ ਉਤਾਰੇ ਹਨ। ਸਿਸੋਦੀਆਂ ਮੁਤਾਬਕ 15 ਸਿਟਿੰਗ ਐੱਮ ਐੱਲ ਏ ਨੂੰ ਬਦਲਿਆ ਗਿਆ ਹੈ। ਇਸ ਵਾਰ 6 ਔਰਤਾਂ ਦੀ ਜਗ੍ਹਾ 8 ਔਰਤਾਂ ਨੂੰ ਟਿਕਟ ਦਿੱਤਾ ਗਿਆ ਹੈ।

127 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper