Latest News
ਟੀਚਰ ਕਰਨਗੇ ਸ਼ਰਾਬ ਫੈਕਟਰੀਆਂ ਦੀ ਚੌਕੀਦਾਰੀ

Published on 21 May, 2020 10:23 AM.


ਚੰਡੀਗੜ੍ਹ : ਬੀਤੇ ਕੁਝ ਦਿਨਾਂ ਤੋਂ ਲਗਾਤਾਰ ਸ਼ਰਾਬ ਦੇ ਮੁੱਦੇ ਉੱਤੇ ਘਿਰੀ ਹੋਈ ਪੰਜਾਬ ਸਰਕਾਰ ਵੱਲੋਂ ਹੁਣ ਸ਼ਰਾਬ ਦੀਆਂ ਫੈਕਟਰੀਆਂ ਦੀ ਨਿਗਰਾਨੀ ਕਰਨ ਲਈ ਅਧਿਆਪਕਾਂ ਦੀ ਡਿਊਟੀ ਲਗਾਈ ਹੈ। ਕੋਰੋਨਾ ਵਾਇਰਸ ਕਾਰਨ ਲਾਕਡਾਊਨ ਦੇ ਚੱਲਦਿਆਂ ਸਕੂਲ ਬੰਦ ਹੋਣ ਕਰਕੇ ਹੁਣ ਅਧਿਆਪਕ ਸਕੂਲਾਂ ਦੀ ਥਾਂ ਸ਼ਰਾਬ ਦੀਆਂ ਫੈਕਟਰੀਆਂ 'ਤੇ ਨਜ਼ਰ ਰੱਖਣ ਦੀ ਡਿਊਟੀ ਕਰਨਗੇ। ਦਫ਼ਤਰ ਡਿਪਟੀ ਕਮਿਸ਼ਨਰ, ਗੁਰਦਾਸਪੁਰ ਵੱਲੋਂ ਇਸ ਸੰਬੰਧੀ ਪੱਤਰ ਜਾਰੀ ਕਰਕੇ 4 ਸ਼ਰਾਬ ਦੀਆਂ ਫੈਕਟਰੀਆਂ ਉਤੇ 24 ਘੰਟੇ ਅਲਕੋਹਲ ਦੀ ਸਪਲਾਈ ਲਈ ਉਤੇ ਨਜ਼ਰ ਰੱਖਣ ਲਈ 24 ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ। ਇਹ ਅਧਿਆਪਕ 3 ਸਿਫਟਾਂ ਵਿੱਚ 8-8 ਘੰਟੇ ਨਜ਼ਰਸਾਨੀ ਰੱਖਣਗੇ। ਜਾਰੀ ਪੱਤਰ ਵਿੱਚ 21 ਮਈ ਤੋਂ ਅਧਿਕਾਰੀ/ ਕਰਮਚਾਰੀ ਨੂੰ ਬਤੌਰ ਸਪੈਸ਼ਲ ਕਾਰਜਕਾਰੀ ਮੈਜਿਸਟ੍ਰੇਟਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਕੰਮ ਲਈ ਤਹਿਸੀਲਦਾਰ ਬਟਾਲਾ ਨੂੰ ਬਤੌਰ ਨੋਡਲ ਅਫਸਰ ਲਗਾਇਆ ਗਿਆ

173 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper