Latest News
ਪਾਕਿ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਜਵਾਨ ਸ਼ਹੀਦ

Published on 21 Nov, 2020 11:20 AM.


ਜੰਮੂ ਕਸ਼ਮੀਰ : ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰ ਫੌਜੀ ਚੌਕੀਆਂ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਰਾਜੌਰੀ ਜ਼ਿਲ੍ਹੇ ਦੇ ਨੌਸ਼ੇਰਾ ਸੈਕਟਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਨਾਲ ਇੱਕ ਜਵਾਨ ਸ਼ਹੀਦ ਹੋ ਗਿਆ। ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਦੇਵੇਂਦਰ ਆਨੰਦ ਨੇ ਕਿਹਾ, 'ਨੌਸ਼ੇਰਾ ਸੈਕਟਰ 'ਚ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਉਲੰਘਣਾ ਦੌਰਾਨ ਫੌਜ ਦਾ ਇੱਕ ਹਵਾਲਦਾਰ ਸ਼ਹੀਦ ਹੋ ਗਿਆ।'

131 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper