Latest News
ਭੀਮ ਆਰਮੀ ਵੀ ਕੁੱਦੀ

Published on 01 Dec, 2020 10:35 AM.


ਭੀਮ ਆਰਮੀ ਦੇ ਚੀਫ ਚੰਦਰਸ਼ੇਖਰ ਮੰਗਲਵਾਰ ਦਿੱਲੀ-ਗਾਜ਼ੀਆਬਾਦ ਬਾਰਡਰ 'ਤੇ ਗਾਜੀਪੁਰ ਵਿਚ ਕਿਸਾਨਾਂ ਦੇ ਪ੍ਰੋਟੈੱਸਟ ਵਿਚ ਸ਼ਾਮਲ ਹੋਏ। ਉਨ੍ਹਾ ਕਿਹਾ—ਜਦ ਤੱਕ ਸਰਕਾਰ ਤੁਹਾਡੀਆਂ ਮੰਗਾਂ ਨਹੀਂ ਮੰਨਦੀ, ਲੜਾਈ ਨਾ ਰੋਕਿਓ।

254 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper