Latest News
ਬਾਇਡਨ ਨੇ ਗਰੀਨ ਕਾਰਡ ਜਾਰੀ ਕਰਨ ਤੋਂ ਰੋਕ ਹਟਾਈ

Published on 25 Feb, 2021 11:27 AM.


ਸਾਂ ਡਿਏਗੋ (ਅਮਰੀਕਾ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਮਹਾਂਮਾਰੀ ਦੌਰਾਨ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਗਰੀਨ ਕਾਰਡ ਜਾਰੀ ਕਰਨ 'ਤੇ ਲਗਾਈ ਰੋਕ ਹਟਾ ਦਿੱਤੀ ਹੈ | ਟਰੰਪ ਨੇ ਪਿਛਲੇ ਸਾਲ ਕੋਰੋਨਾ ਵਾਇਰਸ ਕਾਰਨ ਵਧ ਰਹੀ ਬੇਰੁਜ਼ਗਾਰੀ ਦਾ ਹਵਾਲਾ ਦਿੰਦੇ ਹੋਏ 2020 ਦੇ ਅੰਤ ਤੱਕ ਗਰੀਨ ਕਾਰਡ ਜਾਰੀ ਕਰਨਾ ਬੰਦ ਕਰ ਦਿੱਤਾ ਸੀ, ਜਿਸ ਨੂੰ ਉਨ੍ਹਾਂ 31 ਮਾਰਚ ਤੱਕ ਵਧਾ ਦਿੱਤਾ ਸੀ | ਬਾਇਡਨ ਨੇ ਕਿਹਾ ਕਿ ਕਾਨੂੰਨੀ ਆਵਾਸ ਰੋਕਣਾ ਅਮਰੀਕਾ ਦੇ ਹਿੱਤ ਵਿੱਚ ਨਹੀਂ |

263 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper