Latest News
ਕਾਂਗਰਸ ਸਰਕਾਰਾਂ ਆਪਣੇ ਖੇਤੀ ਕਾਨੂੰਨ ਬਣਾਉਣ : ਸੋਨੀਆ

Published on 28 Sep, 2020 11:21 AM.


ਨਵੀਂ ਦਿੱਲੀ : ਸੋਨੀਆ ਗਾਂਧੀ ਨੇ ਸੂਬਾਈ ਕਾਂਗਰਸੀ ਹਕੂਮਤਾਂ ਨੂੰ ਸੋਮਵਾਰ ਕਿਹਾ ਕਿ ਉਹ ਨਵੇਂ ਖੇਤੀ ਕਾਨੂੰਨਾਂ ਨੂੰ ਨਾਕਾਮ ਕਰਨ ਲਈ ਆਪਣੇ ਕਾਨੂੰਨ ਬਣਾਉਣ 'ਤੇ ਵਿਚਾਰ ਕਰਨ।
ਸੀਨੀਅਰ ਕਾਂਗਰਸ ਆਗੂ ਕੇ ਸੀ ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸੀ ਹਕੂਮਤਾਂ ਨੂੰ ਸੰਵਿਧਾਨ ਦੇ ਆਰਟੀਕਲ 254 (2) ਤਹਿਤ ਕਾਨੂੰਨ ਬਣਾਉਣ ਲਈ ਕਿਹਾ ਹੈ। ਇਹ ਆਰਟੀਕਲ ਸੂਬਿਆਂ ਨੂੰ ਕੇਂਦਰੀ ਕਾਨੂੰਨ ਨੂੰ ਨਕਾਰਾ ਕਰਨ ਦਾ ਅਧਿਕਾਰ ਦਿੰਦਾ ਹੈ।

240 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper