26.1 C
Jalandhar
Tuesday, October 8, 2024
spot_img

ਪਰਵਾਸੀਆਂ ਨਾਲ ਜੁੜ ਕੇ ਖੁਸ਼ੀ ਹੋਈ : ਮੋਦੀ

ਸਿਡਨੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨਾਲ ਮੰਗਲਵਾਰ ਕੁਡੋਸ ਬੈਂਕ ਅਰੇਨਾ ਪਹੁੰਚੇ, ਜਿੱਥੇ ਮੋਦੀ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਨਾਲ ਜੁੜ ਕੇ ਖੁਸ਼ੀ ਹੋਈ। ਭਾਰਤ ਤੇ ਆਸਟਰੇਲੀਆ ਵਿਚਾਲੇ ਸੰਬੰਧ ਆਪਸੀ ਵਿਸ਼ਵਾਸ ਤੇ ਸਨਮਾਨ ’ਤੇ ਅਧਾਰਤ ਹਨ। ਇਸ ਤੋਂ ਪਹਿਲਾਂ ਮੋਦੀ ਨੇ ਆਸਟਰੇਲੀਆ ਦੀਆਂ ਪ੍ਰਮੁੱਖ ਕੰਪਨੀਆਂ ਦੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ ਤੇ ਤਕਨਾਲੋਜੀ, ਹੁਨਰ ਅਤੇ ਸਵੱਛ ਊਰਜਾ ਵਰਗੇ ਖੇਤਰਾਂ ’ਚ ਭਾਰਤੀ ਉਦਯੋਗ ਨਾਲ ਸਹਿਯੋਗ ਵਧਾਉਣ ਦਾ ਸੱਦਾ ਦਿੱਤਾ।

Related Articles

LEAVE A REPLY

Please enter your comment!
Please enter your name here

Latest Articles