ਰੋਪੜ-ਊਨਾ ਰੋਡ ‘ਤੇ ਜਾਮ

0
319

ਸ੍ਰੀ ਆਨੰਦਪੁਰ ਸਾਹਿਬ : ‘ਅਗਨੀਪੱਥ’ ਸਕੀਮ ਖਿਲਾਫ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਰੰਧਾਵਾ ਤੇ ਕਿਰਤੀ ਕਿਸਾਨ ਮੋਰਚਾ ਰੋਪੜ ਦੇ ਪ੍ਰਧਾਨ ਵੀਰ ਸਿੰਘ ਬੜਵਾ ਦੀ ਅਗਵਾਈ ਹੇਠ ਐਤਵਾਰ ਸੈਂਕੜੇ ਨੌਜਵਾਨਾਂ ਨੇ ਆਨੰਦਪੁਰ ਸਾਹਿਬ ਦੇ ਪੰਜ ਪਿਆਰਾ ਪਾਰਕ ‘ਚ ਇਕੱਠੇ ਹੋ ਕੇ ਸ਼ਹਿਰ ‘ਚ ਰੋਸ ਮਾਰਚ ਕੀਤਾ ਅਤੇ ਬਾਅਦ ‘ਚ ਰੋਪੜ-ਊਨਾ ਮੁੱਖ ਮਾਰਗ ‘ਤੇ ਜਾਮ ਲਾ ਦਿੱਤਾ | ਲਗਪਗ ਦੋ ਘੰਟੇ ਹਾਈਵੇ ਜਾਮ ਰੱਖਣ ਤੋਂ ਬਾਅਦ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ |

LEAVE A REPLY

Please enter your comment!
Please enter your name here