ਇਮਰਾਨ ਦੀ ਪਾਰਟੀ ’ਤੇ ਪਾਬੰਦੀ ਲਾਉਣ ਦੀਆਂ ਸਬੀਲਾਂ

0
200

ਇਸਲਾਮਾਬਾਦ : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜ਼ਾ ਆਸਿਫ ਨੇ ਕਿਹਾ ਹੈ ਕਿ ਸਰਕਾਰ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ’ਤੇ ਪਾਬੰਦੀ ਲਗਾਉਣ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾ ਕਿਹਾ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਗਿ੍ਰਫਤਾਰੀ ਤੋਂ ਬਾਅਦ ਉਨ੍ਹਾ ਦੇ ਸਮਰਥਕਾਂ ਵੱਲੋਂ ਫੌਜੀ ਟਿਕਾਣਿਆਂ ’ਤੇ ਹਮਲਾ ਕਰਨ ਤੋਂ ਬਾਅਦ ਇਸ ਕਦਮ ’ਤੇ ਵਿਚਾਰ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here