ਮੁੰਬਈ : ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਬੁੱਧਵਾਰ ਕਿਹਾ ਕਿ ਵਿਆਜ ਦਰਾਂ ’ਚ ਵਾਧੇ ਨੂੰ ਰੋਕਣਾ ਉਨ੍ਹਾ ਦੇ ਵੱਸ ’ਚ ਨਹੀਂ ਹੈ ਤੇ ਇਹ ਹਾਲਾਤ ’ਤੇ ਨਿਰਭਰ ਕਰਦਾ ਹੈ। ਸੀ ਆਈ ਆਈ ਦੇ ਸਾਲਾਨਾ ਸੈਸ਼ਨ ’ਚ ਉਨ੍ਹਾ ਕਿਹਾ ਕਿ ਪ੍ਰਚੂਨ ਮਹਿੰਗਾਈ ਦਰ 4.7 ਫੀਸਦੀ ਤੋਂ ਹੇਠਾਂ ਆਉਣ ਦੀ ਉਮੀਦ ਹੈ।