24.3 C
Jalandhar
Thursday, March 28, 2024
spot_img

6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ

ਚੰਡੀਗੜ੍ਹ (ਗੁਰਜੀਤ ਬਿੱਲਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ ਏ) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮੁਲਾਜ਼ਮਾਂ ਲਈ ਸਰਕਾਰੀ ਖਜ਼ਾਨੇ ਵਿੱਚੋਂ 356 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

Related Articles

LEAVE A REPLY

Please enter your comment!
Please enter your name here

Latest Articles