ਕੈਨੇਡਾ ’ਚ ਗੈਂਗਸਟਰ ਚੱਕੀ ਦੀ ਹੱਤਿਆ

0
205

ਓਟਵਾ : 28 ਸਾਲਾ ਗੈਂਗਸਟਰ ਅਮਰਪ੍ਰੀਤ ਸਮਰਾ ਉਰਫ ‘ਚੱਕੀ’ ਦੀ ਫਰੇਜ਼ਰਵਿਊ ਬੈਂਕੁਏਟ ਹਾਲ ਵੈਨਕੂਵਰ ਵਿਖੇ ਵਿਆਹ ਸਮਾਗਮ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਤੜਕੇ 1.30 ਵਜੇ ਵਾਪਰੀ। ਜਦੋਂ ਉਹ ਹਾਲ ਵਿਚੋਂ ਬਾਹਰ ਆਇਆ ਤਾਂ ਬ੍ਰਦਰਜ਼ ਗਰੁੱਪ ਦੇ ਗੈਂਗਸਟਰਾਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ।

LEAVE A REPLY

Please enter your comment!
Please enter your name here