ਟਾਈਟਲਰ ਦੇ ਕੇਸ ਦੀ ਸੁਣਵਾਈ ਟਲੀ

0
335

ਨਵੀਂ ਦਿੱਲੀ : ਇਥੋਂ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ ਸੁਣਵਾਈ ਟਾਲ ਦਿੱਤੀ ਹੈ। ਸੀ ਬੀ ਆਈ ਟਾਈਟਲਰ ਖਿਲਾਫ ਚਾਰਜਸ਼ੀਟ ਦਾਖਲ ਕਰ ਚੁੱਕੀ ਹੈ। ਹੁਣ ਚਾਰਜਸ਼ੀਟ ਨਾਲ ਸੰਬੰਧਤ ਮਾਮਲੇ ਦੀ ਸੁਣਵਾਈ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਹੋਵੇਗੀ। ਜੱਜ ਨੇ ਕਿਹਾ ਕਿ ਉਹ ਫਾਈਲ ਦੀ ਘੋਖ ਕਰਨਗੇ ਤੇ ਇਸ ਤੋਂ ਬਾਅਦ ਢੁਕਵੇਂ ਹੁਕਮ ਜਾਰੀ ਕੀਤੇ ਜਾਣਗੇ। ਮਾਮਲੇ ਦੀ ਅਗਲੀ ਸੁਣਵਾਈ 30 ਜੂਨ ਨੂੰ ਹੋਵੇਗੀ।

LEAVE A REPLY

Please enter your comment!
Please enter your name here