ਨੌਜਵਾਨਾਂ ਨੂੰ ਬੇਮਿਸਾਲ ਰੁਜ਼ਗਾਰ ਦਿੱਤਾ : ਮੋਦੀ

0
221

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਰੁਜ਼ਗਾਰ ਮੇਲੇ ਦੇ ਤਹਿਤ 70126 ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਰੁਜ਼ਗਾਰ ਮੇਲੇ ਕੌਮੀ ਜਮਹੂਰੀ ਗਠਜੋੜ (ਐੱਨ ਡੀ ਏ) ਅਤੇ ਭਾਜਪਾ ਸਰਕਾਰਾਂ ਦੀ ਪਛਾਣ ਬਣ ਗਏ ਹਨ। ਅੱਜ ਨਿੱਜੀ ਅਤੇ ਸਰਕਾਰੀ ਖੇਤਰ ’ਚ ਨੌਕਰੀਆਂ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਨੌਜਵਾਨਾਂ ਨੂੰ ਜਿਸ ਪੱਧਰ ’ਤੇ ਨੌਕਰੀਆਂ ਦਿੱਤੀਆਂ ਗਈਆਂ ਹਨ, ਉਹ ਬੇਮਿਸਾਲ ਹੈ।

LEAVE A REPLY

Please enter your comment!
Please enter your name here