ਗੁਰਬਾਣੀ ਪ੍ਰਸਾਰਨ ਬਾਰੇ ਭਗਵੰਤ ਮਾਨ ਦਾ ਵੱਡਾ ਫੈਸਲਾ

0
179

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਟਵੀਟ ਕੀਤਾਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ, ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ’ਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਿਬ ਜੀ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫਤ ਹੋਵੇਗਾ, ਕੱਲ ਕੈਬਨਿਟ ’ਚ ਤੇ 20 ਜੂਨ ਨੂੰ ਵਿਧਾਨ ਸਭਾ ’ਚ ਮਤਾ ਆਵੇਗਾ।

LEAVE A REPLY

Please enter your comment!
Please enter your name here