ਕਮਰਸ਼ੀਅਲ ਸਿਲੰਡਰ 7 ਰੁਪਏ ਮਹਿੰਗਾ

0
176

ਨਵੀਂ ਦਿੱਲੀ : ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਕਮਰਸ਼ੀਅਲ ਐੱਲ ਪੀ ਜੀ ਗੈਸ ਸਿਲੰਡਰ ਦੀ ਕੀਮਤ ’ਚ 7 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਹੈ। ਹੁਣ ਦਿੱਲੀ ’ਚ 19 ਕਿੱਲੋ ਦੇ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1,780 ਰੁਪਏ ਹੋ ਗਈ ਹੈ। ਘਰੇਲੂ ਐੱਲ ਪੀ ਜੀ ਸਿਲੰਡਰ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

LEAVE A REPLY

Please enter your comment!
Please enter your name here