ਪ੍ਰੀਖਿਆ ਫਾਰਮ ਭਰਨ ਦੀ ਤਰੀਕ 11 ਤੱਕ ਵਧੀ

0
207

ਐੱਸ ਏ ਐੱਸ ਨਗਰ, (ਗੁਰਜੀਤ ਬਿੱਲਾ)-ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ ਆਰ ਮਹਿਰੋਕ ਨੇ ਦੱਸਿਆ ਕਿ ਅਗਸਤ/ਸਤੰਬਰ 2023 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ (ਸਮੇਤ ਓਪਨ ਸਕੂਲ) ਦੀ ਕੰਪਾਰਟਮੈਂਟ, ਰੀ-ਅਪੀਅਰ ਵਿਸ਼ਿਆਂ ਦੀ ਅਨੁਪੂਰਕ ਪ੍ਰੀਖਿਆ ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਲਈ ਆਨਲਾਈਨ ਪ੍ਰੀਖਿਆ ਫ਼ਾਰਮ ਅਤੇ ਪ੍ਰੀਖਿਆ ਫ਼ੀਸ ਹੁਣ 11 ਜੁਲਾਈ ਤੱਕ ਬਿਨਾਂ ਕਿਸੇ ਲੇਟ ਫ਼ੀਸ ਦੇ ਭਰੇ ਜਾ ਸਕਣਗੇ।

LEAVE A REPLY

Please enter your comment!
Please enter your name here