ਵਾਸ਼ਿੰਗਟਨ : ਖਬਰ ਹੈ ਕਿ ‘ਸਿੱਖਸ ਫਾਰ ਜਸਟਿਸ’ ਦਾ ਚੀਫ ਗੁਰਪਤਵੰਤ ਸਿੰਘ ਪਨੂੰ ਅਮਰੀਕਾ ਦੇ ਹਾਈਵੇ 101 ’ਤੇ ਕਾਰ ਹਾਦਸੇ ਵਿਚ ਮਾਰਿਆ ਗਿਆ ਹੈ। ਉਹ ਵਿਦੇਸ਼ ਤੋਂ ‘ਪੰਜਾਬ ਰੈਫਰੈਂਡਮ 2020’ ਚਲਾ ਰਿਹਾ ਸੀ ਤੇ ਭਾਰਤ ਸਰਕਾਰ ਖਿਲਾਫ ਬਿਆਨਬਾਜ਼ੀ ਕਰਦਾ ਰਹਿੰਦਾ ਸੀ। ਉਸ ’ਤੇ ਪੰਜਾਬ ਵਿਚ ਖਾਲਿਸਤਾਨ ਦੇ ਨਾਅਰੇ ਲਿਖਣ ਵਾਲਿਆਂ ਨੂੰ ਪੈਸੇ ਦੇਣ ਦਾ ਦੋਸ਼ ਵੀ ਸੀ।



