27.2 C
Jalandhar
Tuesday, April 16, 2024
spot_img

ਬੱਜਟ ਅਜਲਾਸ ਅੱਜ ਤੋਂ

ਚੰਡੀਗੜ੍ਹ : ਪੰਜਾਬ ਸਰਕਾਰ ਦਾ ਪਹਿਲਾ ਬੱਜਟ ਇਜਲਾਸ 24 ਜੂਨ ਨੂੰ ਸ਼ੁਰੂ ਹੋ ਰਿਹਾ ਹੈ, ਜਿਸ ਦੌਰਾਨ ਵਿਰੋਧੀ ਪਾਰਟੀਆਂ ਅਮਨ-ਕਾਨੂੰਨ ਅਤੇ ਹੋਰ ਮੁੱਦਿਆਂ ‘ਤੇ ਸੱਤਾਧਾਰੀ ‘ਆਪ’ ਵਿਰੁੱਧ ਹਮਲਾ ਬੋਲਣ ਲਈ ਤਿਆਰ ਹਨ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 27 ਜੂਨ ਨੂੰ ਸਾਲ 2022-23 ਦਾ ਬੱਜਟ ਪੇਸ਼ ਕਰਨਗੇ ਅਤੇ ਇਸ ਤੋਂ ਬਾਅਦ ਬੱਜਟ ‘ਤੇ ਆਮ ਚਰਚਾ ਹੋਵੇਗੀ | ਬੱਜਟ ਇਜਲਾਸ 30 ਜੂਨ ਤੱਕ ਚੱਲੇਗਾ |

Related Articles

LEAVE A REPLY

Please enter your comment!
Please enter your name here

Latest Articles