ਮੋਦੀ ਸਰਨੇਮ ਮਾਮਲੇ ’ਚ ਸੁਪਰੀਮ ਕੋਰਟ ਪਹੁੰਚੇ ਰਾਹੁਲ

0
190

ਨਵੀਂ ਦਿੱਲੀ : ਮੋਦੀ ਸਰਨੇਮ ਮਾਮਲੇ ’ਚ ਦੋ ਸਾਲ ਦੀ ਸਜ਼ਾ ’ਤੇ ਰੋਕ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਸੁਪਰੀਮ ਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ। ਸੂਰਤ ਦੀ ਸੈਸ਼ਨ ਕੋਰਟ ਨੇ 23 ਮਾਰਚ ਨੂੰ ਕਾਂਗਰਸ ਦੇ ਸਾਬਕਾ ਸਾਂਸਦ ਨੂੰ ਸਜ਼ਾ ਸੁਣਾਈ ਸੀ। ਫੈਸਲੇ ਖਿਲਾਫ਼ ਰਾਹੁਲ ਦੇ ਵਕੀਲ ਗੁਜਰਾਤ ਹਾਈ ਕੋਰਟ ਗਏ ਸਨ, ਜਿੱਥੇ 7 ਜੁਲਾਈ ਨੂੰ ਹੋਈ ਸੁਣਵਾਈ ’ਚ ਕੋਰਟ ਨੇ ਸਜ਼ਾ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ।

LEAVE A REPLY

Please enter your comment!
Please enter your name here