31 ਤੱਕ ਰਿਟਰਨ ਭਰ ਲਓ

0
181

ਨਵੀਂ ਦਿੱਲੀ : ਕਰ ਤੇ ਮਾਲੀਆ ਸਕੱਤਰ ਸੰਜੈ ਮਲਹੋਤਰਾ ਨੇ ਇਨਕਮ ਟੈਕਸਦਾਤਾਵਾਂ ਨੂੰ ਜਲਦੀ ਤੋਂ ਜਲਦੀ ਆਪਣੀ ਆਮਦਨ ਕਰ ਰਿਟਰਨ ਭਰਨ ਲਈ ਕਿਹਾ ਹੈ, ਕਿਉਂਕਿ ਵਿੱਤ ਮੰਤਰਾਲਾ 31 ਜੁਲਾਈ ਦੀ ਸਮਾਂ ਸੀਮਾ ਨੂੰ ਵਧਾਉਣ ’ਤੇ ਵਿਚਾਰ ਨਹੀਂ ਕਰ ਰਿਹਾ। ਉਨ੍ਹਾ ਕਿਹਾਸਾਨੂੰ ਉਮੀਦ ਹੈ ਕਿ ਇਸ ਵਾਰ ਪਿਛਲੇ ਸਾਲ ਨਾਲੋਂ ਵੱਧ ਲੋਕ ਇਨਕਮ ਟੈਕਸ ਰਿਟਰਨ ਭਰਨਗੇ ਤੇ ਅੰਕੜਿਆਂ ਤੋਂ ਜ਼ਾਹਰ ਹੈ ਕਿ ਲੋਕ ਤੇਜ਼ੀ ਨਾਲ ਆਪਣੀਆਂ ਰਿਟਰਨਾਂ ਜਮ੍ਹਾਂ ਕਰਵਾ ਰਹੇ ਹਨ। ਪਿਛਲੇ ਸਾਲ 31 ਜੁਲਾਈ ਤੱਕ ਲਗਭਗ 5.83 ਕਰੋੜ ਜਣਿਆਂ ਨੇ ਇਨਕਮ ਟੈਕਸ ਰਿਟਰਨ ਭਰੀ ਸੀ।

LEAVE A REPLY

Please enter your comment!
Please enter your name here