ਵਿਦਿਆਰਥੀ ਦਾ ਕਤਲ

0
209

ਖਰੜ (ਹਰਨਾਮ ਸਿੰਘ ਡੱਲਾ)
ਸਰਪੰਚ ਕਲੋਨੀ ਦੇ ਇੱਕ ਫਲੈਟ ਵਿੱਚ ਰਹਿੰਦੇ ਦੋ ਵਿਦਿਆਰਥੀਆਂ ਵਿੱਚੋਂ ਇੱਕ ਨੂੰ ਕੁਝ ਅਣਪਛਾਤੇ ਕਾਤਲਾਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ। ਹਰਿਆਣਾ ਦੇ ਭਿਵਾਨੀ ਦੇ ਵਿਦਿਆਰਥੀ ਦਾ ਨਾਂਅ ਅਨੁਸ ਦੱਸਿਆ ਗਿਆ ਹੈ।
ਉਸ ਨਾਲ ਰਹਿੰਦਾ ਵਿਦਿਆਰਥੀ ਵੀ ਜ਼ਖਮੀ ਹੋ ਗਿਆ। ਇਹ ਦੋਵੇਂ ਘੜੂੰਆਂ ਦੀ ਚੰਡੀਗੜ੍ਹ ਯੂਨੀਵਰਸਿਟੀ ’ਚ ਪੜ੍ਹਦੇ ਸਨ। ਖਰੜ ਦੀ ਡੀ ਐੱਸ ਪੀ ਰੁਪਿੰਦਰਦੀਪ ਕੌਰ ਸੋਹੀ ਨੇ ਦੱਸਿਆ ਕਿ ਇਸ ਕਤਲ ਲਈ ਜ਼ਿੰਮੇਵਾਰ ਦੋ ਅਣਪਛਾਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here