ਰਾਸ਼ਟਰੀ ਰਾਹੁਲ ਦੀ ਗੱਲ 21 ਨੂੰ ਸੁਣੀ ਜਾਏਗੀ By ਨਵਾਂ ਜ਼ਮਾਨਾ - July 18, 2023 0 223 WhatsAppFacebookTwitterPrintEmail ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮਾਣਹਾਨੀ ਦੇ ਮਾਮਲੇ ’ਚ ਗੁਜਰਾਤ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਪਟੀਸ਼ਨ ’ਤੇ 21 ਜੁਲਾਈ ਨੂੰ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ।