ਦਿੱਲੀ ਆਰਡੀਨੈਂਸ ਖਿਲਾਫ ਪਟੀਸ਼ਨ ਸੰਵਿਧਾਨਕ ਬੈਂਚ ਹਵਾਲੇ

0
200

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ ਸੇਵਾਵਾਂ ਦਾ ਕੰਟਰੋਲ ਖੋਹਣ ਵਾਲੇ ਕੇਂਦਰ ਦੇ ਤਾਜ਼ਾ ਆਰਡੀਨੈਂਸ ਵਿਰੁੱਧ ਦਿੱਲੀ ਸਰਕਾਰ ਦੀ ਪਟੀਸ਼ਨ ਨੂੰ ਵੀਰਵਾਰ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ। ਚੀਫ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਪੀ ਐੱਸ ਨਰਸਿਮਹਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ ਵੱਡੇ ਬੈਂਚ ਦੇ ਹਵਾਲੇ ਕਰਨ ਦਾ ਵਿਸਤਿ੍ਰਤ ਹੁਕਮ ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੀਤਾ ਜਾਵੇਗਾ।

LEAVE A REPLY

Please enter your comment!
Please enter your name here