ਰੁਜ਼ਗਾਰ ਮੇਲੇ ’ਚ ਮੋਦੀ ਨੇ 70000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

0
164

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੀ ਯੂ ਪੀ ਏ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਸ ਨੇ ਬੈਂਕਿੰਗ ਸੈਕਟਰ ਨੂੰ ‘ਘਪਲਿਆਂ’ ਨਾਲ ਤਬਾਹ ਕਰ ਦਿੱਤਾ ਸੀ, ਜਦਕਿ ਉਨ੍ਹਾਂ ਦੀ ਸਰਕਾਰ ਨੇ ਇਸ ਖੇਤਰ ਨੂੰ ਪੈਰਾਂ ਸਿਰ ਕਰ ਦਿੱਤਾ ਹੈ। ਕਰੀਬ 70,000 ਤੋਂ ਵੱਧ ਨੌਜਵਾਨਾਂ ਨੂੰ ਵਰਚੂਅਲ ਢੰਗ ਨਾਲ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਰੁਜ਼ਗਾਰ ਮੇਲੇ ’ਚ ਮੋਦੀ ਨੇ ਕਿਹਾ ਕਿ ‘ਫੋਨ ਬੈਂਕਿੰਗ’ ਘਪਲਾ ਪਿਛਲੀ ਸਰਕਾਰ ਦੇ ਸਭ ਤੋਂ ਵੱਡੇ ਘਪਲਿਆਂ ’ਚੋਂ ਇੱਕ ਸੀ, ਕਿਉਂਕਿ ਇਸ ਨੇ ਬੈਂਕਿੰਗ ਪ੍ਰਣਾਲੀ ਦਾ ਲੱਕ ਤੋੜ ਦਿੱਤਾ ਸੀ।

LEAVE A REPLY

Please enter your comment!
Please enter your name here