ਸਿੱਧੂ ਮੂਸੇਵਾਲਾ ਦਾ ਗੀਤ ਯੂਟਿਊਬ ਤੋਂ ਹਟਾਇਆ

0
402

ਮਾਨਸਾ : ਸਿੱਧੂ ਮੂਸੇਵਾਲਾ ਦੇ ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਨਵੇਂ ਗੀਤ ਐੱਸ ਵਾਈ ਐੱਲ ਨੂੰ ਸਰਕਾਰ ਦੀ ਸ਼ਿਕਾਇਤ ਬਾਅਦ ਯੂਟਿਊਬ ਨੇ ਹਟਾ ਦਿੱਤਾ ਹੈ | ਇਸ ਨੂੰ ਵੱਡੀ ਪੱਧਰ ਉਤੇ ਲੋਕਾਂ ਅਤੇ ਨੌਜਵਾਨਾਂ ਵਲੋਂ ਪਸੰਦ ਕੀਤਾ ਗਿਆ ਸੀ ਅਤੇ ਦੁਨੀਆ ਭਰ ਦੇ ਪੰਜਾਬੀਆਂ ਵਿਚ ਇਸ ਗੀਤ ਪ੍ਰਤੀ ਵੱਡੀ ਦਿਲਚਸਪੀ ਬਣੀ ਹੋਈ ਹੈ | ਹੁਣ ਇਸ ਗੀਤ ਨੂੰ ਯੂਟਿਊਬ ਉਪਰੋਂ ਹਟਾ ਦਿੱਤਾ ਗਿਆ ਹੈ ਅਤੇ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਭਾਰਤ ਸਰਕਾਰ ਦੇ ਕਹਿਣ ਉੱਤੇ ਹੀ ਗੀਤ ਹਟਾਇਆ ਗਿਆ ਹੈ |

LEAVE A REPLY

Please enter your comment!
Please enter your name here