ਸੰਗਰੂਰ (ਪ੍ਰਵੀਨ ਸਿੰਘ)-ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣੇ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਕੋਰੋਨਾ ਹੋ ਗਿਆ ਹੈ | ਇਸ ਤੋਂ ਬਾਅਦ ਉਹ ਹਫਤੇ ਲਈ ਇਕਾਂਤਵਾਸ ਹੋ ਗਏ ਹਨ |
ਕੋਰੋਨਾ ਪੀੜਤ ਹੋਣ ਦੀ ਜਾਣਕਾਰੀ ਮਾਨ ਨੇ ਖੁਦ ਮੰਗਲਵਾਰ ਟਵੀਟ ਕਰਕੇ ਦਿੱਤੀ | ਉਨ੍ਹਾ ਕਿਹਾ—ਮੈਂ ਠੀਕ ਮਹਿਸੂਸ ਕਰ ਰਿਹਾ ਹਾਂ | ਇਕਾਂਤਵਾਸ ਤੋਂ ਬਾਅਦ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ |