ਹੱਥ ਮਿਲਾਇਆ ਤੇ ਗੱਲ ਕੀਤੀ

0
307

ਜੋਹਾਨਸਬਰਗ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਵੀਰਵਾਰ ਇੱਥੇ ਬਿ੍ਰਕਸ ਸੰਮੇਲਨ ਵਿਚ ਹੱਥ ਮਿਲਾਇਆ ਤੇ ਸੰਖੇਪ ਗੱਲਬਾਤ ਕੀਤੀ। ਸਮੂਹ ਦੇ ਨੇਤਾਵਾਂ ਵੱਲੋਂ 15ਵੇਂ ਬਿ੍ਰਕਸ ਸਿਖਰ ਸੰਮੇਲਨ ਦਾ ਸਾਂਝਾ ਬਿਆਨ ਜਾਰੀ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਅਤੇ ਚੀਨੀ ਰਾਸ਼ਟਰਪਤੀ ਆਪਣੀਆਂ ਨਿਰਧਾਰਤ ਸੀਟਾਂ ’ਤੇ ਬੈਠਣ ਤੋਂ ਪਹਿਲਾਂ ਗੱਲਬਾਤ ਕਰਦੇ ਦੇਖੇ ਗਏ। ਨਾਲ ਹੀ ਸੰਬੋਧਨ ਤੋਂ ਬਾਅਦ ਦੋਵਾਂ ਨੇਤਾਵਾਂ ਨੂੰ ਸਟੇਜ ’ਤੇ ਹੱਥ ਮਿਲਾਉਂਦੇ ਹੋਏ ਦੇਖਿਆ ਗਿਆ।

LEAVE A REPLY

Please enter your comment!
Please enter your name here