25.6 C
Jalandhar
Monday, August 15, 2022
spot_img

ਕਾਂਗਰਸ ਨਾਲ ਨਹੀਂ ਜਾਵਾਂਗੇ, ਮੁਰਮੂ ਨੂੰ ਵੋਟ ਦੇਵਾਂਗੇ : ਸੁਖਬੀਰ

ਚੰਡੀਗੜ੍ਹ : ਰਾਸ਼ਟਰਪਤੀ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਭਾਜਪਾ ਉਮੀਦਵਾਰ ਦਾ ਸਮਰਥਨ ਕਰੇਗੀ | ਭਾਜਪਾ ਦੇ ਆਦਿਵਾਸੀ ਸਮਾਜ ਤੋਂ ਦਰੌਪਦੀ ਮੁਰਮੂ ਨੂੰ ਰਾਸ਼ਟਰਪਤੀ ਉਮੀਦਵਾਰ ਬਣਾਇਆ ਹੈ | ਚੰਡੀਗੜ੍ਹ ‘ਚ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਕਾਂਗਰਸ ਦੇ ਨਾਲ ਨਹੀਂ ਜਾ ਸਕਦੇ | ਦਰੌਪਦੀ ਮੁਰਮੂ ਆਦਿਵਾਸੀ ਭਾਈਚਾਰੇ ਤੋਂ ਆਉਂਦੀ ਹੈ | ਇਸ ਲਈ ਉਹ ਉਨ੍ਹਾ ਨੂੰ ਸਮਰਥਨ ਦੇ ਰਹੇ ਹਨ | ਇਸ ਤੋਂ ਪਹਿਲਾ ਬੀਤੇ ਕੱਲ੍ਹ ਭਾਜਪਾ ਪ੍ਰਧਾਨ ਜੇ ਪੀ ਨੱਢਾ ਨੇ ਵੀ ਸੁਖਬੀਰ ਬਾਦਲ ਨੂੰ ਫੋਨ ਕਰਕੇ ਮੁਰਮੂ ਦਾ ਸਮਰਥਨ ਕਰਨ ਨੂੰ ਕਿਹਾ ਸੀ |

Related Articles

LEAVE A REPLY

Please enter your comment!
Please enter your name here

Latest Articles