ਨਵੀਂ ਦਿੱਲੀ : ਦਿੱਲੀ ਨਾਲ ਲੱਗਦੇ ਗਾਜ਼ੀਆਬਾਦ ’ਚ ਸ਼ਨੀਵਾਰ ਸਵੇਰੇ ਵੱਡਾ ਹਾਦਸਾ ਹੋ ਗਿਆ। ਲੋਨੀ ਥਾਣੇ ਦੀ ਰੂਪਨਗਰ ਕਾਲੋਨੀ ’ਚ ਤਿੰਨ ਮੰਜ਼ਲਾ ਮਕਾਨ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਲੋਕਾਂ ਨੂੰ ਬਾਹਰ ਕੱਢਿਆ ਗਿਆ। ਮਲਬੇ ’ਚ ਕਈ ਹੋਰ ਲੋਕਾਂ ਦੇ ਦੱਬੇ ਹੋਣ ਦੀ ਸੂਚਨਾ ਹੈ।