ਮੈਦਾਨ ਖਾਲੀ ਕਰੋ ਕਿ ਜਨਤਾ ਆ ਰਹੀ ਹੈ!

0
218

ਨਵੀਂ ਦਿੱਲੀ : ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਦੇਸ਼ ਭਰ ਦੇ ਕਰੀਬ 10 ਲੱਖ ਮੁਲਾਜ਼ਮਾਂ ਨੇ ਐਤਵਾਰ ਦਿੱਲੀ ਦੇ ਰਾਮ ਲੀਲ੍ਹਾ ਮੈਦਾਨ ਵਿਚ ਰੈਲੀ ਕੀਤੀ। ਅੰਡੇਮਾਨ ਤੇ ਲੱਦਾਖ ਤੋਂ ਵੀ ਮੁਲਾਜ਼ਮ ਪੁੱਜੇ ਹੋਏ ਸਨ। ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਨੇ ਕਿਹਾ ਹੈ ਕਿ ਜੇ ਸਰਕਾਰ ਨੇ ਕੁਝ ਦਿਨਾਂ ਵਿਚ ਫੈਸਲਾ ਨਾ ਲਿਆ ਤਾਂ ਉਹ ਸਾਰੇ ਰਾਜਾਂ ਵਿਚ ਭਾਜਪਾ ਖਿਲਾਫ ਮੁਹਿੰਮ ਚਲਾ ਕੇ ਲੋਕਾਂ ਨੂੰ ਸੱਦਾ ਦੇਵੇਗੀ ਕਿ ਉਹ ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਵੋਟਾਂ ਨਾ ਪਾਉਣ।

LEAVE A REPLY

Please enter your comment!
Please enter your name here