ਸਾਰੇ ਟੱਬਰ ਦੀ ਜ਼ਮਾਨਤ

0
147

ਨਵੀਂ ਦਿੱਲੀ : ਸਥਾਨਕ ਅਦਾਲਤ ਨੇ ਬੁੱਧਵਾਰ ਰਾਜਦ ਦੇ ਮੁਖੀ ਲਾਲੂ ਪ੍ਰਸਾਦ ਯਾਦਵ, ਉਨ੍ਹਾ ਦੀ ਪਤਨੀ ਰਾਬੜੀ ਦੇਵੀ ਅਤੇ ਬੇਟੇ ਤੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਰੇਲਵੇ ਵਿਚ ਜ਼ਮੀਨੀ ਨੌਕਰੀ ਘਪਲੇ ਵਿਚ ਜ਼ਮਾਨਤ ਦੇ ਦਿੱਤੀ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਮੁਲਜ਼ਮਾਂ ਖਿਲਾਫ ਜਾਰੀ ਸੰਮਨ ਦੀ ਪਾਲਣਾ ਕਰਦੇ ਹੋਏ ਅਦਾਲਤ ’ਚ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਇਹ ਰਾਹਤ ਦਿੱਤੀ।

LEAVE A REPLY

Please enter your comment!
Please enter your name here