ਮੋਦੀ ਰਾਜ ‘ਚ ਪੀੜਤ ਸਿੱਖਾਂ ਨੂੰ ਇਨਸਾਫ ਮਿਲਿਆ : ਸ਼ਾਹ

0
244

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਕਿਹਾ ਕਿ ਸਿੱਖਾਂ ਵੱਲੋਂ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਕੁਰਬਾਨੀਆਂ ਬੇਮਿਸਾਲ ਹਨ | ਉਨ੍ਹਾ ਇਥੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ‘ਚ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ 2014 ‘ਚ ਨਰਿੰਦਰ ਮੋਦੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੀ ਇਨਸਾਫ ਮਿਲਣਾ ਸ਼ੁਰੂ ਹੋਇਆ ਹੈ |

LEAVE A REPLY

Please enter your comment!
Please enter your name here