ਇਜ਼ਰਾਈਲ ਤੋਂ 235 ਭਾਰਤੀ ਨਾਗਰਿਕ ਦੂਜੀ ਉਡਾਣ ਰਾਹੀਂ ਵਤਨ ਪਰਤੇ

0
234

ਨਵੀਂ ਦਿੱਲੀ : ‘ਅਪਰੇਸ਼ਨ ਅਜੈ’ ਤਹਿਤ ਇਜ਼ਰਾਈਲ ਦੇ ਤਲ ਅਵੀਵ ਤੋਂ 235 ਭਾਰਤੀ ਨਾਗਰਿਕਾਂ ਨੂੰ ਲੈ ਕੇ ਦੂਜੀ ਉਡਾਣ ਸ਼ਨੀਵਾਰ ਸਵੇਰੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਤਰੀ।
ਇਸ ਮੌਕੇ ਭਾਰਤੀ ਨਾਗਰਿਕਾਂ ਦਾ ਹਵਾਈ ਅੱਡੇ ’ਤੇ ਕੇਂਦਰੀ ਵਿਦੇਸ਼ ਰਾਜ ਮੰਤਰੀ ਰਾਜਕੁਮਾਰ ਰੰਜਨ ਸਿੰਘ ਨੇ ਸਵਾਗਤ ਕੀਤਾ। ਇਜ਼ਰਾਈਲ-ਹਮਾਸ ਜੰਗ ਦੌਰਾਨ ਫਸੇ 447 ਭਾਰਤੀ ਨਾਗਰਿਕਾਂ ਨੂੰ ‘ਅਪਰੇਸ਼ਨ ਅਜੈ’ ਤਹਿਤ ਭਾਰਤ ਵਾਪਸ ਲਿਆਂਦਾ ਜਾ ਚੁੱਕਿਆ ਹੈ।

LEAVE A REPLY

Please enter your comment!
Please enter your name here