ਰਾਸ਼ਟਰੀ ਰਾਘਵ ਚੱਢਾ ਨੂੰ ਰਾਹਤ By ਨਵਾਂ ਜ਼ਮਾਨਾ - October 17, 2023 0 193 WhatsAppFacebookTwitterPrintEmail ਨਵੀਂ ਦਿੱਲੀ : ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਮੰਗਲਵਾਰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾ ਨੂੰ ਮੌਜੂਦਾ ਟਾਈਪ-7 ਸਰਕਾਰੀ ਬੰਗਲਾ ਖਾਲੀ ਨਹੀਂ ਕਰਨਾ ਪਵੇਗਾ। ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਉਹ ਬੰਗਲੇ ’ਚ ਰਹਿ ਸਕਦੇ ਹਨ।