ਵਹੀਦਾ ਰਹਿਮਾਨ ਨੇ ਹਾਸਲ ਕੀਤਾ ਦਾਦਾ ਸਾਹਿਬ ਫਾਲਕੇ ਪੁਰਸਕਾਰ

0
211

ਨਵੀਂ ਦਿੱਲੀ : ਅਦਾਕਾਰਾ ਵਹੀਦਾ ਰਹਿਮਾਨ ਮੰਗਲਵਾਰ ਦਾਦਾ ਸਾਹਿਬ ਫਾਲਕੇ ਅਵਾਰਡ ਪ੍ਰਾਪਤ ਕਰਨ ਵਾਲੀ ਅੱਠਵੀਂ ਮਹਿਲਾ ਕਲਾਕਾਰ ਬਣ ਗਈ, ਜੋ ਭਾਰਤੀ ਸਿਨੇਮਾ ਦੇ ਖੇਤਰ ’ਚ ਸਭ ਤੋਂ ਵੱਡਾ ਸਨਮਾਨ ਹੈ।
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵਿਗਿਆਨ ਭਵਨ ’ਚ 69ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਦੌਰਾਨ ਵਹੀਦਾ ਰਹਿਮਾਨ (85) ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ।

LEAVE A REPLY

Please enter your comment!
Please enter your name here