ਪੰਜ ਵਕੀਲਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਲਾਉਣ ਦੀ ਸਿਫਾਰਸ਼

0
144

ਨਵੀਂ ਦਿੱਲੀ : ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਕਾਲੇਜੀਅਮ ਨੇ ਵੱਖ-ਵੱਖ ਹਾਈ ਕੋਰਟਾਂ ਦੇ ਜੱਜਾਂ ਵਜੋਂ 13 ਵਕੀਲਾਂ ਦੇ ਨਾਵਾਂ ਦੀ ਸਿਫਾਰਸ਼ ਕੀਤੀ ਹੈ।
ਕਾਲੇਜੀਅਮ, ਜਿਸ ’ਚ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਸੰਜੀਵ ਖੰਨਾ ਵੀ ਸ਼ਾਮਲ ਹਨ, ਨੇ ਵਕੀਲ ਐੱਨ ਊਨੀਕਿ੍ਰਸ਼ਨਨ ਨਾਇਰ ਅਤੇ ਕੌਸ਼ਿਕ ਗੋਸਵਾਮੀ ਨੂੰ ਗੁਹਾਟੀ ਹਾਈ ਕੋਰਟ, ਐਡਵੋਕੇਟ ਹਰਮੀਤ ਸਿੰਘ ਗਰੇਵਾਲ, ਦੀਪਇੰਦਰ ਸਿੰਘ ਨਲਵਾ, ਸੁਮੀਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਦੇ ਨਾਵਾਂ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਲਈ ਸਿਫਾਰਸ਼ ਕੀਤੀ ਹੈ।

LEAVE A REPLY

Please enter your comment!
Please enter your name here