ਦੁਸਹਿਰੇ ’ਤੇ ਅੱਧੀ ਛੁੱਟੀ

0
268

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ।

LEAVE A REPLY

Please enter your comment!
Please enter your name here