ਸ਼ਰੀਫ ਦੀ ਸਜ਼ਾ ਮੁਅੱਤਲ

0
216

ਲਾਹੌਰ : ਲਹਿੰਦੇ ਪੰਜਾਬ ਦੀ ਕਾਰਜਕਾਰੀ ਸਰਕਾਰ ਨੇ ਅਲ-ਅਜੀਜ਼ੀਆ ਮਾਮਲੇ ਵਿਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਸੂਚਨਾ ਮੰਤਰੀ ਆਮਿਰ ਮੀਰ ਨੇ ਪੰਜਾਬ ਕੈਬਨਿਟ ਦੇ ਫੈਸਲੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਹ ਫੈਸਲਾ ਫੌਜਦਾਰੀ ਪ੍ਰਕਿਰਿਆ ਕੋਡ (ਸੀ ਪੀ ਸੀ) ਦੀ ਧਾਰਾ 401 ਦੇ ਤਹਿਤ ਆਪਣੀਆਂ ਸੰਵਿਧਾਨਕ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਲਿਆ ਗਿਆ, ਜੋ ਇਸ ਨੂੰ ਕਿਸੇ ਵੀ ਅਪਰਾਧੀ ਨੂੰ ਮੁਆਫ ਕਰਨ ਦਾ ਅਧਿਕਾਰ ਵੀ ਦਿੰਦਾ ਹੈ। ਉਨ੍ਹਾ ਕਿਹਾ ਕਿ ਕੇਸ ਦਾ ਅੰਤਮ ਫੈਸਲਾ ਅਦਾਲਤ ਵੱਲੋਂ ਹੀ ਲਿਆ ਜਾਵੇਗਾ।

LEAVE A REPLY

Please enter your comment!
Please enter your name here