34.1 C
Jalandhar
Friday, October 18, 2024
spot_img

ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨੀਆਂ ਚੰਗਾ ਸੰਕੇਤ : ਕੈਨੇਡਾ

ਟੋਰਾਂਟੋ : ਕੈਨੇਡਾ ਨੇ ਵੀਰਵਾਰ ਤੋਂ ਦੇਸ਼ ਵਿਚ ਕੁਝ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਭਾਰਤ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਕਦਮ ਬਹੁਤ ਸਾਰੇ ਕੈਨੇਡੀਅਨਾਂ ਲਈ ਚਿੰਤਾ ਭਰੇ ਸਮੇਂ ਤੋਂ ਬਾਅਦ ਚੰਗਾ ਸੰਕੇਤ ਹੈ। ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨ ਨੇ ਕਿਹਾ ਕਿ ਭਾਰਤ ਦੇ ਨਾਲ-ਨਾਲ ਵਿਦੇਸ਼ਾਂ ਤੋਂ ਅਪਲਾਈ ਕਰਨ ਵਾਲੇ ਕੈਨੇਡੀਅਨਾਂ ਲਈ ਕੁਝ ਕਿਸਮ ਦੀਆਂ ਵੀਜ਼ਾ ਅਰਜ਼ੀਆਂ ਦੀ ਪ੍ਰਕਿਰਿਆ ਮੁੜ ਸ਼ੁਰੂ ਕਰਨਗੇ।

Related Articles

LEAVE A REPLY

Please enter your comment!
Please enter your name here

Latest Articles