11.5 C
Jalandhar
Saturday, December 21, 2024
spot_img

ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ : ਪੰਜਾਬ ’ਚ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਭਲਕ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗਣਗੇ। ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ।

Related Articles

LEAVE A REPLY

Please enter your comment!
Please enter your name here

Latest Articles