ਜੈੱਟ ਏਅਰਵੇਜ਼ ਦੇ ਬਾਨੀ ਦੀ 538 ਕਰੋੜ ਦੀ ਜਾਇਦਾਦ ਕੁਰਕ

0
181

ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ ਕਿਹਾ ਕਿ ਉਸ ਨੇ ਲੰਡਨ ਤੇ ਦੁਬਈ ’ਚ ਜੈੱਟ ਏਅਰਵੇਜ਼ ਦੇ ਬਾਨੀ ਨਰੇਸ਼ ਗੋਇਲ ਦੀ 538 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਗੋਇਲ, ਉਨ੍ਹਾ ਦੇ ਪਰਿਵਾਰਕ ਮੈਂਬਰਾਂ ਅਤੇ ਕੰਪਨੀਆਂ ਦੀਆਂ 538 ਕਰੋੜ ਰੁਪਏ ਦੀਆਂ ਜਾਇਦਾਦਾਂ ਦੁਬਈ ਅਤੇ ਭਾਰਤ ’ਚ ਕਥਿਤ ਬੈਂਕ ਲੋਨ ਧੋਖਾਧੜੀ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਕੁਰਕ ਕੀਤੀਆਂ ਗਈਆਂ ਹਨ। ਇਨ੍ਹਾਂ ਜਾਇਦਾਦਾਂ ’ਚ 17 ਰਿਹਾਇਸ਼ੀ ਫਲੈਟ, ਬੰਗਲੇ ਅਤੇ ਵਪਾਰਕ ਥਾਂ ਸ਼ਾਮਲ ਹਨ।

LEAVE A REPLY

Please enter your comment!
Please enter your name here