ਘਰ ਨੂੰ ਅੱਗ, ਮਹਿਲਾ ਦੀ ਮੌਤ

0
275

ਨਵੀਂ ਦਿੱਲੀ : ਪੂਰਬੀ ਦਿੱਲੀ ਦੇ ਸ਼ਕਰਪੁਰ ਵਿਚ ਸੋਮਵਾਰ ਦੇਰ ਰਾਤ ਇਮਾਰਤ ਵਿਚ ਲੱਗੀ ਭਿਆਨਕ ਅੱਗ ਵਿਚ 40 ਸਾਲਾ ਔਰਤ ਦੀ ਮੌਤ ਹੋ ਗਈ, ਜਦਕਿ 25 ਵਿਅਕਤੀਆਂ ਨੂੰ ਬਚਾਅ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਇਮਾਰਤ ਦੇ ਪਾਰਕਿੰਗ ਏਰੀਏ ਤੋਂ ਸ਼ੁਰੂ ਹੋਈ ਅਤੇ ਪੂਰੀ ਇਮਾਰਤ ਨੂੰ ਆਪਣੀ ਲਪੇਟ ’ਚ ਲੈ ਲਿਆ। ਕੁਝ ਲੋਕਾਂ ਨੇ ਆਪਣੇ ਆਪ ਨੂੰ ਬਚਾਉਣ ਲਈ ਖਿੜਕੀਆਂ ਤੋਂ ਛਾਲ ਮਾਰ ਦਿੱਤੀ।

LEAVE A REPLY

Please enter your comment!
Please enter your name here