ਡੋਡਾ ਜ਼ਿਲ੍ਹੇ ’ਚ ਬੱਸ ਖੱਡ ’ਚ ਡਿੱਗਣ ਨਾਲ 36 ਮੌਤਾਂ

0
222

ਡੋਡਾ : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਬੁੱਧਵਾਰ ਬਟੋਟੇ-ਕਿਸ਼ਤਵਾੜ ਕੌਮੀ ਸ਼ਾਹਰਾਹ ’ਤੇ ਤਰੁੰਗਲ-ਅੱਸਾਰ ਨੇੜੇ ਬੱਸ ਸੜਕ ਤੋਂ ਫਿਸਲ ਕੇ 300 ਫੁੱਟ ਡੂੰਘੀ ਖੱਡ ’ਚ ਡਿੱਗਣ ਕਾਰਨ 36 ਵਿਅਕਤੀਆਂ ਦੀ ਮੌਤ ਹੋ ਗਈ ਤੇ 19 ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ 6 ਦੀ ਹਾਲਤ ਗੰਭੀਰ ਸੀ। ਹਾਦਸੇ ਦਾ ਸ਼ਿਕਾਰ ਬੱਸ ਕਿਸ਼ਤਵਾੜ ਤੋਂ ਜੰਮੂ ਜਾ ਰਹੀ ਸੀ।

LEAVE A REPLY

Please enter your comment!
Please enter your name here