5 ਪੁਲਸ ਮੁਲਾਜ਼ਮਾਂ ਦੀ ਮੌਤ

0
236

ਜੈਪੁਰ : ਰਾਜਸਥਾਨ ਦੇ ਚੁਰੂ ਜ਼ਿਲ੍ਹੇ ’ਚ ਪੁਲਸ ਦੀ ਗੱਡੀ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ 5 ਮੁਲਾਜ਼ਮਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 2 ਗੰਭੀਰ ਜ਼ਖਮੀ ਹੋ ਗਏ। ਹਾਦਸਾ ਸੁਜਾਨਗੜ੍ਹ ਸਦਰ ਥਾਣੇ ਦੇ ਇਲਾਕੇ ਵਿਚ ਹੋਇਆ। ਮੁਲਾਜ਼ਮ ਤਾਰਾਨਗਰ ਦੀ ਚੋਣ ਰੈਲੀ ਵੱਲ ਜਾ ਰਹੇ ਸਨ।

LEAVE A REPLY

Please enter your comment!
Please enter your name here