ਈਦ ‘ਤੇ ਮਠਿਆਈਆਂ ਦਾ ਵਟਾਂਦਰਾ

0
387

ਅੰਮਿ੍ਤਸਰ : ਈਦ-ਉਲ-ਅਜ਼ਹਾ ਮੌਕੇ ਐਤਵਾਰ ਅਟਾਰੀ-ਵਾਹਗਾ ਸਰਹੱਦ ‘ਤੇ ਬੀ ਐੱਸ ਐੱਫ ਤੇ ਪਾਕਿਸਤਾਨ ਰੇਂਜਰਜ਼ ਨੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ | ਬੀ ਐੱਸ ਐੱਫ ਦੀ 144ਵੀਂ ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ ਅਤੇ ਪਾਕਿਸਤਾਨ ਰੇਂਜਰਜ਼ ਦੇ ਵਿੰਗ ਕਮਾਂਡਰ ਮੁਹੰਮਦ ਆਮਿਰ ਨੇ ਇੱਕ-ਦੂਜੇ ਨੂੰ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ |

LEAVE A REPLY

Please enter your comment!
Please enter your name here