23.5 C
Jalandhar
Wednesday, December 4, 2024
spot_img

ਪੇਸ਼ੇਵਰਾਂ ਨੂੰ ਅਮਰੀਕਾ ਜਾਣ ਦਾ ਮੌਕਾ

ਵਾਸ਼ਿੰਗਟਨ : ਅਮਰੀਕਾ ਦਸੰਬਰ ’ਚ ਐੱਚ-1 ਬੀ ਵੀਜ਼ਾ ਦੀਆਂ ਕੁਝ ਸ਼੍ਰੇਣੀਆਂ ਦੇ ਨਵੀਨੀਕਰਨ ਲਈ ਪਾਇਲਟ ਪ੍ਰੋਗਰਾਮ ਸ਼ੁਰੂ ਕਰ ਰਿਹਾ ਹੈ, ਜਿਸ ਨਾਲ ਖਾਸ ਤੌਰ ’ਤੇ ਵੱਡੀ ਗਿਣਤੀ ’ਚ ਭਾਰਤੀ ਤਕਨਾਲੋਜੀ ਪੇਸ਼ੇਵਰਾਂ ਨੂੰ ਫਾਇਦਾ ਹੋਵੇਗਾ। ਐੱਚ-1 ਬੀ ਵੀਜ਼ਾ ਗੈਰ-ਪਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਕੁਝ ਕਿੱਤਿਆਂ ’ਚ ਵਿਦੇਸ਼ੀ ਕਰਮਚਾਰੀਆਂ ਨੂੰ ਨੌਕਰੀ ’ਤੇ ਰੱਖਣ ਦੀ ਇਜਾਜ਼ਤ ਦਿੰਦਾ ਹੈ।
ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਦੀ ਭਰਤੀ ਕਰਦੀਆਂ ਹਨ। ਪਾਇਲਟ ਪ੍ਰੋਗਰਾਮ ਸਿਰਫ 20,000 ਉਮੀਦਵਾਰਾਂ ਲਈ ਹੋਵੇਗਾ। ਇਸ ਦਾ ਐਲਾਨ ਉਦੋਂ ਕੀਤਾ ਗਿਆ ਸੀ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੂਨ ’ਚ ਅਮਰੀਕਾ ਗਏ ਸਨ।

Related Articles

LEAVE A REPLY

Please enter your comment!
Please enter your name here

Latest Articles